ਟਾਂਡਾ ਉੜਮੁੜ, 25 ਨਵੰਬਰ (ਨਵਦੀਪ ਸਿੰਘ ) - ਬਲਾਕ ਕਾਂਗਰਸ ਦਫਤਰ ਟਾਂਡਾ ਵਿੱਚ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਖੇਤੀ ਦੌਰਾਨ ਹਾਦਸਿਆਂ ਦਾ ਸ਼ਿਕਾਰ ਹੋਏ ਦੋ ਵਿਆਕਤੀਆਂ ਨੂੰ ਸਰਕਾਰ ਵੱਲੋ ਜਾਰੀ ਵਿੱਤੀ ਮਦਦ ਭੇਟ ਕੀਤੀ ਹੈ | ਇਸ ਦੌਰਾਨ ਵਿਧਾਇਕ ਗਿਲਜੀਆਂ ਨੇ ਪੱਠੇ ਕੁਤਰਦੇ ਸਮੇ ਇਕ ਇਕ ਹੱਥ ਕੱਟੇ ਜਾਣ ਵਾਲੇ ਬਲਜੋਤ ਸਿੰਘ ਪੁੱਤਰ ਲਖਵਿੰਦਰ ਸਿੰਘ ਨਿਵਾਸੀ ਨੰਗਲ ਖੁੰਗਾ ਅਤੇ ਰਾਜ ਕੁਮਾਰ ਪੁੱਤਰ ਪ੍ਰੇਮ ਕੁਮਾਰ ਨਿਵਾਸੀ ਬੈਂਚਾਂ ਨੂੰ ਪੰਜਾਬ ਮੰਡੀ ਬੋਰਡ ਵੱਲੋਂ ਜਾਰੀ 75 -75 ਹਜ਼ਾਰ ਦੀ ਵਿੱਤੀ ਮਦਦ ਦੇ ਚੈੱਕ ਭੇਟ ਕੀਤੇ | ਇਸ ਮੌਕੇ ਗਿਲਜੀਆਂ ਨੇ ਕਿਹਾ ਕਿ ਸਰਕਾਰ ਕਿਸਾਨ ਦੀ ਬੇਹਤਰੀ ਲਈ ਕੰਮ ਕਰਨ ਦੇ ਨਾਲ ਨਾਲ ਹਰੇਕ ਵਰਗ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾ ਰਹੀ ਹੈ |
ਇਸ ਮੌਕੇ ਜੋਗਿੰਦਰ ਸਿੰਘ ਗਿਲਜੀਆਂ, ਮਾਰਕੀਟ ਕਮੇਟੀ ਟਾਂਡਾ ਦੇ ਸਕੱਤਰ ਸੁਰਿੰਦਰ ਪਾਲ ਸਿੰਘ , ਮੈਂਬਰ ਜ਼ਿਲ੍ਹਾ ਪਰਿਸ਼ਦ ਰਵਿੰਦਰ ਪਾਲ ਸਿੰਘ ਗੋਰਾ, ਪੰਚਾਇਤ ਸੰਮਤੀ ਟਾਂਡਾ ਦੇ ਚੇਅਰਮੈਨ ਜਰਨੈਲ ਜਾਜਾ, ਨਗਰ ਕੌਂਸਲ ਪ੍ਰਧਾਨ ਹਰੀ ਕ੍ਰਿਸ਼ਨ ਸੈਣੀ, ਸੰਮਤੀ ਮੈਂਬਰ ਸੁਖਵਿੰਦਰ ਜੀਤ ਸਿੰਘ ਝਾਵਰ, ਸੰਮਤੀ ਮੈਂਬਰ ਦਵਿੰਦਰ ਜੀਤ ਸਿੰਘ ਬੁੱਢੀਪਿੰਡ, ਸਰਪੰਚ ਵਿਜੇ ਪਾਲ, ਤਰਲੋਕ ਸਿੰਘ ਮੁਲਤਾਨੀ, ਸਰਪੰਚ ਹਰਦੀਪ ਸਾਬੀ, ਰਵਿਸਨ, ਮੱਖਣ ਸਿੰਘ ਝਾਵਾ, ਮਾਸਟਰ ਮਲਕੀਤ ਸਿੰਘ, ਸਰਪੰਚ ਜੋਗਿੰਦਰ ਸਿੰਘ, ਦੇਸ ਰਾਜ ਡੋਗਰਾ, ਸਰਪੰਚ ਜਰਨੈਲ ਸਿੰਘ, ਸਰਪੰਚ ਅਮ੍ਰਿਤਪਾਲ, ਜਰਨੈਲ ਸਿੰਘ ਭੂਲਪੁਰ, ਸਰਪੰਚ ਜੋਗਿੰਦਰ ਸਿੰਘ ਹੀਰ, ਅਕਾਸ਼ਦੀਪ, ਨਵਦੀਪ ਸਿੰਘ, ਓਮ ਪ੍ਰਕਾਸ਼ ਆਦਿ ਮੌਜੂਦ ਸਨ |

0 Comments