ਟਾਂਡਾ ਉੜਮੁੜ , 5 ਫਰਵਰੀ (ਨਵਦੀਪ ਸਿੰਘ) - ਸਰ ਮਾਰਸ਼ਲ ਸਕੂਲ ਬੈਂਸ ਅਵਾਣ ਵਿੱਚ ਇਕ ਰੋਜ਼ਾ ਖੂਨਦਾਨ ਕੈਂਪ ਲਾਇਆ ਗਿਆ | ਪ੍ਰਬੰਧਕ ਰਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ ਵਿੱਚ ਸਰਦਾਰ ਸਿੰਘ, ਮਾਤਾ ਰਾਜ ਕੌਰ, ਸੁਰਜੀਤ ਸਿੰਘ, ਕੁਲਦੀਪ ਸਿੰਘ ਅਤੇ ਮੁਖਤਿਆਰ ਸਿੰਘ ਦੀ ਯਾਦ ਵਿੱਚ ਲਾਏ ਗਏ ਇਸ ਕੈਂਪ ਵਿੱਚ ਸਰਕਾਰੀ ਹਸਪਤਾਲ ਦਸੂਹਾ ਦੀ ਬਲੱਡ ਬੈਂਕ ਟੀਮ ਡਾਕਟਰ ਹਰਸ਼ਪ੍ਰੀਤ ਕੌਰ, ਪ੍ਰੇਮ ਪਾਲ, ਸਰੋਜ, ਰਜਿੰਦਰ ਕੌਰ, ਵਿਸ਼ਵਜੀਤ, ਸੁਰਜੀਤ ਸਿੰਘ ਨੇ ਸੇਵਾਵਾਂ ਦਿੱਤੀਆਂ |
ਇਸ ਮੌਕੇ ਪ੍ਰਬੰਧਕ ਰਜਿੰਦਰ ਸਿੰਘ ਮਾਰਸ਼ਲ ਨੇ ਖੂਨ ਦਾਨੀਆਂ ਨੂੰ ਸਨਮਾਨਤ ਕੀਤਾ ਇਸ ਮੌਕੇ 30 ਯੂਨਿਟ ਖੂਨ ਇਕੱਤਰ ਕੀਤਾ ਗਿਆ |
ਇਸ ਮੌਕੇ ਬਲਵਿੰਦਰ ਕੌਰ ਮਾਰਸ਼ਲ, ਕੁਲਵੰਤ ਸਿੰਘ ਮਾਰਸ਼ਲ, ਕੁਲਵਿੰਦਰ ਕੌਰ ਮਾਰਸ਼ਲ, ਮਾਤਾ ਹਰਭਜਨ ਕੌਰ, ਰਾਜੇਸ਼ ਅਰੋੜਾ, ਪਰਵਿੰਦਰ ਸਿੰਘ, ਰਮਨਦੀਪ ਸਿੰਘ, ਕਮਲਪ੍ਰੀਤ ਸਿੰਘ, ਲਖਵਿੰਦਰ ਸਿੰਘ, ਮੀਨਾ ਕੁਮਾਰੀ, ਮਨਦੀਪ ਸਿੰਘ, ਸੁਖਜਿੰਦਰ ਸਿੰਘ, ਗੁਰਦੀਪ ਸਿੰਘ, ਅਜ਼ੀਮ ਮੁਹਮੰਦ, ਕੁਲਵੀਰ ਸਿੰਘ, ਮਨਪ੍ਰੀਤ ਸਿੰਘ, ਮੰਜੂ ਕਜਲਾ, ਅਨੂ ਵਰਮਾ, ਅਮਰਦੀਪ ਸਿੰਘ ਆਦਿ ਮੌਜੂਦ ਸਨ |

0 Comments