ਸੁੱਖ ਦੀ ਖਬਰ : ਸੂਬੇ ਵਿੱਚ ਕੋਰੋਨਾ ਵਾਇਰਸ ਦੇ 195 ਮਰੀਜ਼ਾਂ ਦੇ ਟੈਸਟ ਆਏ ਨੇਗਟਿਵ

ਹੁਸ਼ਿਆਰਪੁਰ, 28 ਮਾਰਚ (ਪੱਤਰਕਾਰ ਮੰਚ )- ਕੋਰੋਨਾ ਵਾਇਰਸ ਦੇ ਪੰਜਾਬ ਚ ਇੱਕ 195 ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ ਜੋ ਕਿ ਸਾਰੇ ਹੀ ਨੈਗੇਟਿਵ ਪਾਏ ਗਏ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ.ਬਲਵੀਰ ਸਿੰਘ ਸਿੱਧੂ ਹੈਲਥ ਮਨਿਸਟਰ ਪੰਜਾਬ ਨੇ ਹੁਸ਼ਿਆਰਪੁਰ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜੀ ਖ਼ੁਸ਼ੀ ਦੀ ਗੱਲ ਹੈ ਕਿ ਜੋ ਸਾਰੇ ਸੈਂਪਲ ਨੈਗੇਟਿਵ ਆਏ ਹਨ ਅਤੇ ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਵਿਚ ਸਾਨੂੰ ਸਭ ਇਕੱਠੇ ਹੋ ਕੇ ਕੰਮ ਕਰ ਰਹੇ ਹਾਂ।

Post a Comment

0 Comments