ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਐਡਵੋਕੇਟ ਕਰਮਬੀਰ ਸਿੰਘ ਘੁੱਮਣ

  ਦਸੂਹਾ,23 ਜੂਨ (ਪੱਤਰਕਾਰ ਮੰਚ ) - ਨਗਰ ਕੌਂਸਲ ਦਸੂਹਾ ਦੇ ਸਾਬਕਾ ਮੀਤ ਪ੍ਰਧਾਨ ਅਤੇ ਵਿਕਾਸ ਮੰਚ ਦਸੂਹਾ ਦੇ ਨੌਜਵਾਨ ਆਗੂ ਐਡਵੋਕੇਟ ਕਰਮਬੀਰ ਸਿੰਘ ਘੁੱਮਣ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ | ਸੂਬਾਈ ਲੀਡਰਸ਼ਿਪ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਘੁੱਮਣ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ | 

Post a Comment

0 Comments