ਟਾਂਡਾ ਵਿੱਚ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ 5 ਨੂੰ

ਟਾਂਡਾ ਉੜਮੁੜ, 2 ਜੁਲਾਈ (ਨਵਦੀਪ ਸਿੰਘ ) -ਗੁਰਦੁਆਰਾ ਬੀਬੀਆਂ ਟਾਂਡਾ ਨਜ਼ਦੀਕ ਬੀਬੀ ਦਲਵੀਰ ਕੌਰ ਯਾਦਗਾਰੀ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ 5 ਜੁਲਾਈ ਨੂੰ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦੇ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਵੱਲੋ ਸਿਟੀਜ਼ਨ ਵੈਲਫੇਅਰ ਸੁਸਾਇਟੀ ਟਾਂਡਾ ਅਤੇ ਨਗਰ ਵਾਸੀਆਂ ਦੇ ਸਹਿਯੋਗ ਨਾਲ ਖੋਲੀ ਜਾ ਰਹੀ ਇਸ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ ਡਿਪਟੀ ਡਾਇਰੈਕਟਰ  ਹੈਲਥ ਪੰਜਾਬ ਡਾਕਟਰ ਕੇਵਲ ਸਿੰਘ ਸਵੇਰੇ 10 ਵਜੇ ਕਰਨਗੇ |

Post a Comment

0 Comments