ਟਾਂਡਾ ਉੜਮੁੜ,27 ਅਕਤੂਬਰ (ਨਵਦੀਪ ਸਿੰਘ) - ਜਲਾਲਪੁਰ ਵਿੱਚ ਦਰਿੰਦਗੀ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨਾਲ ਅੱਜ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੀੜਤ ਪਰਿਵਾਰ ਨਾਲ ਪਹੁੰਚ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਰਹਿਨੁਮਾ ਤੇ ਵਿਧਾਇਕ ਬੈਂਸ ਨੇ ਇਸ ਅਣਹੋਣੀ ਘਟਨਾ ਘਟਨਾ ਨੂੰ ਸਮਾਜ ਦੇ ਮੱਥੇ ਤੇ ਕਲੰਕ ਕਰਾਰ ਦਿੰਦੇ ਹੋਏ ਸਖ਼ਤ ਸ਼ਬਦਾਂ ਵਿੱਚ ਇਸ ਦੀ ਨਿੰਦਿਆ ਕੀਤੀ ਅਤੇ ਇਸ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ
ਉਨ੍ਹਾਂ ਇਸ ਮੌਕੇ ਹੋਰ ਕਹਿ ਕੇ ਸੂਬੇ ਅੰਦਰ ਇਸ ਸਮੇਂ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਨਿੱਤ ਦਿਹਾੜੇ ਹੀ ਪੰਜਾਬ ਵਿੱਚ ਬਲਾਤਕਾਰ ਕਤਲ ਲੁੱਟਾਂ ਖੋਹਾਂ ਵਰਗੀਆਂ ਘਟਨਾ ਵਾਪਰ ਰਹੀਆਂ ਹਨ ਇੱਥੋਂ ਤੱਕ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਹਲਕੇ ਵਿੱਚ ਵੀ ਉਨ੍ਹਾਂ ਦੇ ਪ੍ਰੋਗਰਾਮ ਉਪਰੰਤ ਗੁੰਡਾਗਰਦੀ ਦਾ ਨੰਗਾ ਨਾਚ ਹੋਇਆ ਉਨ੍ਹਾਂ ਇਸ ਮੌਕੇ ਇਸ ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਗ੍ਰਹਿ ਮੰਤਰਾਲੇ ਛੱਡ ਕੇ ਕਿਸੇ ਹੋਰ ਨੂੰ ਦੇ ਦੇਣ ਕਿਉਂਕ ਗੂਗਲ ਕਿਉਂਕਿ ਉਹ ਜ਼ਿੰਮੇਵਾਰੀ ਨਾਲ ਆਪਣੇ ਇਸ ਮੰਤਰਾਲੇ ਨਾਲ ਇਨਸਾਫ਼ ਨਹੀਂ ਕਰ ਰਹੇ ਇਸ ਮੌਕੇ ਉਨ੍ਹਾਂ ਨਾੜ ਮੈਂਬਰ ਇਕ ਪੀ ਏ ਸੀ ਅਤੇ ਬੀਸੀ ਵਿੰਗ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਕੌਂਸਲ ਜ਼ਿਲ੍ਹਾ ਪ੍ਰਧਾਨ ਜਗਵਿੰਦਰ ਸਿੰਘ ਰਾਮਗਡ਼੍ਹ ਜ਼ਿਲ੍ਹਾ ਜ਼ਿਲਾ ਵਾਈਸ ਪ੍ਰਧਾਨ ਵਿਜੇ ਕੁਮਾਰ ਗੁਰਿੰਦਰ ਸਿੰਘ ਬੋਦਲ ਸੋਢੀ ਰਾਮ ਸਾਗਰ ਪ੍ਰਦੀਪ ਸਿੰਘ ਮੂਨਕਾਂ ਰਾਜਾ ਸੁਖਵਿੰਦਰ ਸਿੰਘ ਕਰਮਜੀਤ ਸਿੰਘ ਸਰਕਲ ਪ੍ਰਧਾਨ ਗੜ੍ਹਦੀਵਾਲ ਮਨਰਾਜ ਸਿੰਘ ਲੁਧਿਆਣਾ ਹਰਦੇਵ ਸਿੰਘ ਡਾਂਡੀਆ ਆਦਿ ਵੀ ਹਾਜ਼ਰ ਸਨ


0 Comments