ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 4 ’ਚ ਕਾਂਗਰਸੀ ਉਮੀਦਵਾਰ ਰਹੇ ਜੇਤੂ, 3 ਵਾਰਡਾਂ ’ਚ ਅਕਾਲੀ ਦਲ ਅਤੇ 2 ਆਜ਼ਾਦ ਉਮੀਦਵਾਰ ਜਿੱਤੇ


 ਸ਼ਾਮਚੁਰਾਸੀ, 17 ਫਰਵਰੀ: ਨਗਰ ਕੌਂਸਲ ਸ਼ਾਮਚੁਰਾਸੀ ਦੇ 9 ਵਾਰਡਾਂ ਦੇ ਆਏ ਨਤੀਜਿਆਂ ਵਿੱਚ 4 ਵਾਰਡਾਂ ਵਿੱਚ ਕਾਂਗਰਸੀ ਉਮੀਦਵਾਰਾਂ ਨੇ ਜਿੱਤ ਦਰਜ ਕੀਤੀ ਜਦਕਿ 3 ਵਾਰਡਾਂ ਵਿੱਚ ਅਕਾਲੀ ਦਲ ਅਤੇ 2 ਵਿੱਚ ਆਜ਼ਾਦ ਉਮੀਦਵਾਰ ਜੇਤੂ ਰਹੇ।


Post a Comment

0 Comments