ਟਾਂਡਾ ਉੜਮੁੜ ,1ਅਪ੍ਰੈਲ (ਵਰਿੰਦਰ ਪੰਡਿਤ )-ਪਿੰਡ ਚੌਟਾਲਾ ਵਿਖੇ ਆਲ ਇੰਡੀਆ ਜੱਟ ਮਹਾਂਸਭਾ ਦੋਆਬਾ ਜੋਨ ਦੇ ਪ੍ਰਧਾਨ ਜਸਵੰਤ ਸਿੰਘ ਚੋਟਾਲਾ ਦੀ ਪਤਨੀ ਤੇ ਹਰਵੀਰ ਸਿੰਘ ਚੋਟਾਲਾ ਅਤੇ ਐਡਵੋਕੇਟ ਗੁਰਵੀਰ ਸਿੰਘ ਚੋਟਾਲਾ ਦੀ ਮਾਤਾ ਡਾ: ਹਰਿੰਦਰਪਾਲ ਕੌਰ ਚੌਟਾਲਾ ਨਮਿੱਤ ਸ਼ਰਧਾਂਜਲੀ ਸਮਾਗਮ ਹੋਇਆIਪਾਠ ਦਾ ਭੋਗ ਪੈਣ ਉਪਰੰਤ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਉਪਰੰਤ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਤ ਸੇਵਾ ਸਿੰਘ ਰਾਮਪੁਰ ਖੇੜਾ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਕਰਮਵੀਰ ਸਿੰਘ ਘੁੰਮਣ,ਰਜਿੰਦਰਪਾਲ ਸਿੰਘ ਰਾਣਾ ਰੰਧਾਵਾ, ਅਮਨਦੀਪ ਸਿੰਘ ਗੋਰਾ, ਕੁਲਦੀਪ ਸਿੰਘ ਹੀਰ, ਪ੍ਰਧਾਨ ਜੰਗਵੀਰ ਸਿੰਘ ਚੋਹਾਨ ਆਦਿ ਬੁਲਾਰਿਆਂ ਨੇ ਡਾ: ਚੋਟਾਲਾ ਵਲੋਂ ਸਿੱਖਿਆ, ਧਰਮ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀIਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਵਿਸ਼ਵਾਨਾਥ ਬੰਟੀ, ਪ੍ਰਧਾਨ ਦਮਨਦੀਪ ਸਿੰਘ ਨਰਵਾਲ,ਗੁਰਕਮਲ ਸਿੰਘ ਸੋਢੀ, ਸਤਨਾਮ ਸਿੰਘ ਢਿੱਲੋਂ, ਰਕੇਸ਼ ਵੋਹਰਾ, ਸੰਦੀਪ ਸੀਕਰੀ, ਐਡਵੋਕੇਟ ਭੁਪਿੰਦਰ ਸਿੰਘ ਘੁੰਮਣ, ਐਡਵੋਕੇਟ ਪਲਵਿੰਦਰ ਸਿੰਘ, ਐਡਵੋਕੇਟ ਗੁਰਬੀਰ ਸਿੰਘ, ਬਿਕਰਮਜੀਤ ਸਿੰਘ ਲਾਲੀ, ਪ੍ਰਧਾਨ ਪਰਮਿੰਦਰ ਸਿੰਘ, ਜਸਪਾਲ ਸਿੰਘ ਪੰਡੋਰੀ, ਲਵਦੀਪ ਸਿੰਘ ਧੂਤ, ਇੰਸਪੈਕਟਰ ਯਾਦਵਿੰਦਰ ਸਿੰਘ, ਸਤਪਾਲ ਸਿੰਘ ਮਿਰਜ਼ਾਪੁਰ, ਧਰਮਿੰਦਰ ਸਿੰਘ,ਅਮਨਦੀਪ ਸਿੰਘ, ਪਵਿੱਤਰ ਸਿੰਘ, ਐਡਵੋਕੇਟ ਨਰਿੰਦਰ ਸਿੰਘ,ਰਵਿੰਦਰਪਾਲ ਸਿੰਘ ਹੁਸ਼ਿਆਰਪੁਰ, ਬਲਜਿੰਦਰ ਹੀਰਾ ਹਰ, ਜਸਵੀਰ ਤੱਗੜ,ਸੁਰਿੰਦਰ ਢੱਟ, ਪ੍ਰਧਾਨ ਸਤਨਾਮ ਸਿੰਘ ਚੀਮਾ, ਸੰਦੀਪ ਸਿੰਘ ਢੱਟ, ਬਖਤਾਵਰ ਸਿੰਘ ਢਿੱਲੋਂ, ਜਗਤਾਰ ਕਾਲਕਟ, ਮਨੀਸ਼ ਗਰੋਵਰ, ਚਰਨਜੀਤ ਪੜਬੱਗਾ ਆਦਿ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿੱਚ ਮੌਜੂਦ ਸਨ I

.jpg)
0 Comments